Aesthetics Attitudes Best Captions Cool Courage Cute Dreams Encouraging Family Famous Festivals Forgiveness Friendship Funny Goals God Good Happiness Hindi Inspiration Knowledge Latest Life Love Meaningful Motivational Nature Punjabi Relationship Status Thai Travel Wishes Work
ਜਰੂਰੀ ਨਹੀਂ ਕਿ ਸਾਨੂੰ ਆਪਣੀ ਮੰਜਿਲ ਮਿਲੇ, ਖੁਆਬਾਂ ਤੋਂ ਯਾਦਾਂ ਤੱਕ ਦਾ ਸਫਰ ਵੀ ਸੋਹਣਾ ਹੁੰਦਾ..
-- Anonymous
Copy
ਜ਼ਿੰਦਗੀ ਦੇ ਪਨਿਆ ਨੂੰ ਧਿਆਨ ਨਾਲ ਪੜ੍ਹ ਕੇ ਸਮਝੀ.. ਕਾਹਲੀ ਵਿਚ ਪੜ੍ਹ ਕੇ ਅਕਸਰ ਨਾਸਮਝੀਆ ਹੁੰਦੀਆਂ ਨੇ ?
-- Anonymous
Copy Detail
ਮੈਂ ਮੈਂ ਕਰਦਾ ਦਿਲਾ ❤️ ਤੂੰ ਤੁਰਜੇਗਾ, ਖਾਲੀ ਹੱਥ ਆਇਆ ਤੇ ਖਾਲੀ ਮੁੜਜੇਗਾ..
-- Anonymous
Copy Detail
ਕਿਸੇ ਦੇ ਬੁਰੇ ਵਕਤ ਚ ਹੱਸਣ ਦੀ ਗਲਤੀ ਨਾ ਕਰਨਾ, ਇਹ ਵਕਤ ਹੈ ਜਨਾਬ ਚਿਹਰੇ ਯਾਦ ਰੱਖਦਾ ਹੈ…?❤️✍
-- Anonymous
Copy Detail
ਤੂੰ ਆਪਣਿਆਂ ਨੂੰ ਖੁਸ਼ ਕਰ ਸੱਜਣਾ, ਅਸੀਂ ਬੇਗਾਨੇ ਹੀ ਠੀਕ ਆਂ..
-- Anonymous
Copy Detail
ਝੂਠੀ ਹਮਦਰਦੀ ਨੀ ਦਿੱਤੀ ਕਿਸੇ ਨੂੰ , ਜੀਹਦੇ ਲਈ ਕੁਝ ਕੀਤਾ ਦਿਲੋ ਕੀਤਾ !! ?
-- Anonymous
Copy Detail